ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟਾਪ ਅਭਿਨੇਤਰੀਆਂ ਵਿੱਚੋਂ ਇੱਕ ਹੈ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਸਟਾਗ੍ਰਾਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਸੋਨਮ ਬਾਜਵਾ ਦਾ ਜਨਮ ਨੈਨੀਤਾਲ ਵਿੱਚ ਹੋਇਆ ਸੀ ਅਦਾਕਾਰਾ ਨੇ ਦਿੱਲੀ ਯੂਨੀਵਰਸਿਟੀ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਹੈ ਅਭਿਨੇਤਰੀ ਨੇ ਸਾਲ 2012 ਵਿੱਚ ਫੇਮਿਨਾ ਮਿਸ ਇੰਡੀਆ ਮੁਕਾਬਲੇ ਵਿੱਚ ਹਿੱਸਾ ਲਿਆ ਸੀ। ਸੋਨਮ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਪੰਜਾਬੀ ਫਿਲਮ 'ਬੈਸਟ ਆਫ ਲੱਕ' ਨਾਲ ਕੀਤੀ ਸੀ। ਅਦਾਕਾਰਾ ਨੇ ਪੰਜਾਬੀ, ਹਿੰਦੀ, ਤਾਮਿਲ ਅਤੇ ਤੇਲਗੂ ਸਿਨੇਮਾ ਵਿੱਚ ਕੰਮ ਕੀਤਾ ਹੈ ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਇੱਕ ਫਿਲਮ ਲਈ 2-3 ਕਰੋੜ ਰੁਪਏ ਚਾਰਜ ਕਰਦੀ ਹੈ। ਅਦਾਕਾਰਾ ਨੂੰ ਪ੍ਰਸਿੱਧੀ ਫਿਲਮ 'ਮਿਰਜ਼ਾ: ਦਿ ਅਨਟੋਲਡ ਸਟੋਰੀ' ਤੋਂ ਮਿਲੀ।