ਸੋਨਮ ਬਾਜਵਾ ਆਪਣੇ ਬੋਲਡ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ

ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਹ ਆਪਣੇ 6 ਪੈਕ ਐਬਸ ਫਲਾਂਟ ਕਰਦੀ ਨਜ਼ਰ ਆ ਰਹੀ ਹੈ

ਅਦਾਕਾਰਾ ਸੋਨਮ ਬਾਜਵਾ ਨੇ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਰੱਖੀ ਹੈ

ਅਭਿਨੇਤਰੀ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੇ ਹੀ ਮਿੰਟਾਂ ਵਿੱਚ ਵਾਇਰਲ ਹੋ ਜਾਂਦੀ ਹੈ

ਦੱਸ ਦੇਈਏ ਕਿ ਸੋਨਮ ਪੰਜਾਬੀ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਇੰਡਸਟਰੀ ਤੱਕ ਕਾਫੀ ਮਸ਼ਹੂਰ ਹੈ

ਅਦਾਕਾਰਾ ਆਪਣੀ ਖੂਬਸੂਰਤੀ ਕਾਰਨ ਵੀ ਸੁਰਖੀਆਂ 'ਚ ਬਣੀ ਰਹਿੰਦੀ ਹੈ

ਇਨ੍ਹਾਂ ਤਸਵੀਰਾਂ 'ਚ ਉਸ ਦੇ ਬੋਲਡ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ

ਸੋਨਮ ਬਾਜਵਾ ਨੇ ਭੂਰੇ ਰੰਗ ਦੀ ਬਰੇਲੇਟ ਦੇ ਨਾਲ-ਨਾਲ ਬਲੈਕ ਡੈਨਿਮ ਜੀਨਸ ਪਾਈ ਹੋਈ ਹੈ

ਸੋਨਮ ਬਾਜਵਾ ਕੈਮਰੇ ਦੇ ਸਾਹਮਣੇ ਆਪਣੇ 6 ਪੈਕ ਐਬਸ ਫਲਾਂਟ ਕਰਦੀ ਨਜ਼ਰ ਆ ਰਹੀ ਹੈ