Sonam Bajwa Hottest Pics: ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਆਪਣੇ ਬੋਲਡ ਅਤੇ ਹੌਟ ਲੁੱਕ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।



ਸੋਨਮ ਬਾਜਵਾ ਆਪਣੀ ਅਦਾਕਾਰੀ ਨਾਲ ਹੀ ਨਹੀਂ ਸਗੋਂ ਆਪਣੇ ਹੌਟ ਅੰਦਾਜ਼ ਨਾਲ ਵੀ ਸੋਸ਼ਲ ਮੀਡੀਆ ਉੱਪਰ ਤਹਿਲਕਾ ਮਚਾ ਦਿੰਦੀ ਹੈ।



ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਹੌਟ ਅਤੇ ਸਾਦਗੀ ਭਰਪੂਰ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।



ਇਸ ਵਿਚਾਲੇ ਸੋਨਮ ਬਾਜਵਾ ਦੀਆਂ ਹੌਟ ਲੁੱਕ ਵਿੱਚ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।



ਇਨ੍ਹਾਂ ਤਸਵੀਰਾਂ ਵਿੱਚ ਸੋਨਮ ਬਾਜਵਾ ਰੈੱਡ ਕਲਰ ਦੀ ਡ੍ਰੈਸ ਵਿੱਚ ਬੇਹੱਦ ਕਾਤਿਲ ਲੁੱਕ ਵਿੱਚ ਦਿਖਾਈ ਦੇ ਰਹੀ ਹੈ। ਜੇਕਰ ਤੁਸੀ ਵੀ ਉਸਦੀਆਂ ਇਨ੍ਹਾਂ ਅਦਾਵਾਂ ਨੂੰ ਦੇਖੋ ਤਾਂ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇ।



ਤੁਸੀਂ ਤਸਵੀਰਾਂ 'ਚ ਦੇਖ ਸਕਦੇ ਹੋ ਕਿ ਸੋਨਮ ਬਾਜਵਾ ਨੇ ਆਪਣੇ ਹੌਟ ਲੁੱਕ ਨਾਲ ਪ੍ਰਸ਼ੰਸਕਾਂ ਦੇ ਨੂੰ ਆਪਣਾ ਦੀਵਾਨਾ ਬਣਾ ਲਿਆ ਹੈ। ਜਿਸਦੀ ਹਰ ਕੋਈ ਤਾਰੀਫ ਕਰ ਰਿਹਾ ਹੈ।



ਦੱਸ ਦੇਈਏ ਕਿ ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਨ੍ਹਾਂ ਦੀ ਹਰ ਤਸਵੀਰ ਨੂੰ ਲਾਇਕ ਕਰਦੇ ਰਹਿੰਦੇ ਹਨ।



ਫਿਲਹਾਲ ਸੋਨਮ ਬਾਜਵਾ ਪੰਜਾਬੀ ਦੇ ਨਾਲ-ਨਾਲ ਹਿੰਦੀ ਇੰਡਸਟਰੀ ਦੇ ਸਿਤਾਰਿਆਂ ਵਿੱਚ ਵੀ ਆਪਣੀ ਵੱਖਰੀ ਛਾਪ ਛੱਡ ਚੁੱਕੀ ਹੈ।



ਉਸਦੀ ਖੂਬਸੂਰਤੀ ਨੂੰ ਪਸੰਦ ਕਰਨ ਵਾਲੇ ਪ੍ਰਸ਼ੰਸਕ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਵੀ ਮੌਜੂਦ ਹਨ।



ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਸੋਨਮ ਨੂੰ ਫਿਲਮ ਕੈਰੀ ਆਨ ਜੱਟਾ 3 ਵਿੱਚ ਵੇਖਿਆ ਗਿਆ। ਜਿਸ ਨੇ ਕਮਾਈ ਦੇ ਮਾਮਲੇ ਵਿੱਚ ਪੰਜਾਬੀ ਫਿਲਮਾਂ ਦੇ ਰਿਕਾਰਡ ਤੋੜ ਦਿੱਤੇ।