ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਅਭਿਨੇਤਰੀਆਂ ਵਿੱਚੋਂ ਇੱਕ ਹੈ

ਸੋਨਮ ਆਪਣੀਆਂ ਆਉਣ ਵਾਲੀਆਂ ਫਿਲਮਾਂ ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ

ਪੰਜਾਬੀ ਅਦਾਕਾਰਾ ਸੋਨਮ ਬਾਜਵਾ ਗਲੈਮਰਸ ਅਵਤਾਰ ਵਿੱਚ ਨਜ਼ਰ ਆਈ ਹੈ

ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵੀ ਕਾਫੀ ਪਸੰਦ ਕਰ ਰਹੇ ਹਨ

ਅਦਾਕਾਰਾ ਨੇ ਆਪਣੇ ਗਲੈਮਰਸ ਲੁੱਕ ਨੂੰ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ

ਸੋਨਮ ਬਾਜਵਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ

ਸੋਨਮ ਬਾਜਵਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ

ਪਿੰਕ ਫਲੋਰਲ ਕ੍ਰੌਪ ਟਾਪ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ

ਪਿੰਕ ਫਲੋਰਲ ਕ੍ਰੌਪ ਟਾਪ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ

ਅਦਾਕਾਰਾ ਦਾ ਇਹ ਲੁੱਕ ਕਾਫੀ ਵਾਇਰਲ ਹੋ ਰਿਹਾ ਹੈ

ਅਦਾਕਾਰਾ ਦਾ ਇਹ ਲੁੱਕ ਕਾਫੀ ਵਾਇਰਲ ਹੋ ਰਿਹਾ ਹੈ

ਸੋਨਮ ਕਾਫੀ ਹੌਟ ਅਤੇ ਸੈਕਸੀ ਲੱਗ ਰਹੀ ਹੈ

ਸੋਨਮ ਕਾਫੀ ਹੌਟ ਅਤੇ ਸੈਕਸੀ ਲੱਗ ਰਹੀ ਹੈ