ਸੋਨਮ ਬਾਜਵਾ ਆਪਣੇ ਸਟਾਈਲਿਸ਼ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਰਹਿੰਦੀ ਹੈ

ਪ੍ਰਸ਼ੰਸਕ ਅਕਸਰ ਅਭਿਨੇਤਰੀ ਸੋਨਮ ਬਾਜਵਾ ਦੇ ਹਰ ਲੁੱਕ 'ਤੇ ਆਪਣਾ ਦਿਲ ਹਾਰ ਜਾਂਦੇ ਹਨ

ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ

ਇਨ੍ਹਾਂ ਤਸਵੀਰਾਂ 'ਚ ਉਸ ਦੇ ਕਾਤਲ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ

ਸੋਨਮ ਆਪਣੀ ਫਿਟਨੈੱਸ ਤੇ ਬੋਲਡਨੈੱਸ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਈ ਰੱਖਦੀ ਹੈ

ਸੋਨਮ ਫਿਲਮਾਂ ਹੀ ਨਹੀਂ ਸਗੋਂ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਕਾਰਨ ਵੀ ਚਰਚਾ 'ਚ ਰਹਿੰਦੀ ਹੈ

ਹਾਲ ਹੀ 'ਚ ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਨੇ ਪੋਸਟ ਹੁੰਦੇ ਹੀ ਹੜਕੰਪ ਮਚਾ ਦਿੱਤਾ ਹੈ

ਇਨ੍ਹਾਂ ਤਸਵੀਰਾਂ 'ਚ ਉਸ ਦਾ ਹੌਟ ਅਵਤਾਰ ਦੇਖ ਕੇ ਲੋਕ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਹਨ

ਇਨ੍ਹਾਂ ਤਸਵੀਰਾਂ 'ਚ ਸੋਨਮ ਬਾਜਵਾ ਨੇ ਕਾਲੇ ਰੰਗ ਦੀ ਬਾਡੀਕੋਨ ਡਰੈੱਸ ਪਾਈ ਹੋਈ ਹੈ

ਅਭਿਨੇਤਰੀ ਅਕਸਰ ਸਿਜ਼ਲਿੰਗ ਤੇ ਬੋਲਡ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਖਿੱਚਦੀ ਹੈ