ਅਦਾਕਾਰਾ ਸੋਨਮ ਬਾਜਵਾ ਇਨ੍ਹੀਂ ਦਿਨੀਂ ਖ਼ੂਬ ਸੁਰਖੀਆਂ ਬਟੋਰ ਰਹੀ ਹੈ ਸੋਨਮ ਆਪਣੀਆਂ ਫਿਲਮਾਂ ਅਤੇ ਲੁੱਕਸ ਦੋਵਾਂ ਕਾਰਨ ਸੁਰਖੀਆਂ 'ਚ ਹੈ ਸੋਨਮ ਨੇ ਆਪਣੀ ਐਥਨਿਕ ਲੁੱਕ ਨਾਲ ਤਹਿਲਕਾ ਮਚਾ ਦਿੱਤਾ ਹੈ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਆਫ ਵ੍ਹਾਈਟ ਸਾੜ੍ਹੀ ਪਾਈ ਹੋਈ ਹੈ ਜਿਸ 'ਚ ਅਦਾਕਾਰਾ ਸੋਨਮ ਬਾਜਵਾ ਕਾਫੀ ਹੌਟ ਨਜ਼ਰ ਆ ਰਹੀ ਹੈ ਸੋਨਮ ਦੇ ਇਸ ਅੰਦਾਜ਼ ਨੂੰ ਦੇਖ ਪ੍ਰਸ਼ੰਸਕ ਲਾਈਕਸ ਅਤੇ ਕਮੈਂਟਸ ਕਰ ਰਹੇ ਹਨ ਸੋਨਮ ਬਾਜਵਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਫਿਲਮ 'ਕੈਰੀ ਆਨ ਜੱਟਾ 3' 'ਚ ਨਜ਼ਰ ਆਈ ਸੀ ਅਦਾਕਾਰਾ ਦੀ ਇਸ ਫਿਲਮ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ ਇਸ ਦੇ ਨਾਲ ਹੀ ਫਿਲਮ ਨੇ 100 ਕਰੋੜ ਦੀ ਕਮਾਈ ਕਰ ਲਈ ਹੈ