ਪੰਜਾਬ ਦੀ ਖੂਬਸੂਰਤ ਅਦਾਕਾਰਾ ਅਤੇ ਮਾਡਲ ਸੋਨਮ ਬਾਜਵਾ ।

ਸੋਨਮ ਬਾਜਵਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ।



ਸੋਨਮ ਆਪਣੇ ਫ਼ੈਨਜ ਲਈ ਹੌਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਉਸ ਦਾ ਕਾਤਲਾਨਾ ਅੰਦਾਜ਼ ਫ਼ੈਨਜ ਦੇ ਹੋਸ਼ ਉਡਾ ਦਿੰਦਾ ਹੈ।

ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਂ ਬਣ ਚੁੱਕੀ ਹੈ।

ਸੋਸ਼ਲ ਮੀਡੀਆ 'ਤੇ ਵੀ ਉਨ੍ਹਾਂ ਦੀ ਫੈਨ ਫਾਲੋਇੰਗ ਕਾਫੀ ਮਜ਼ਬੂਤ ​​ਹੈ।

ਸੋਨਮ ਨੇ ਆਪਣੇ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

ਦੱਸ ਦੇਈਏ ਕਿ ਸੋਨਮ ਆਪਣੀ ਬੋਲਡਨੈੱਸ ਲਈ ਕਾਫੀ ਮਸ਼ਹੂਰ ਹੈ।

ਸੋਨਮ ਦਾ ਬੇਹੱਦ ਕਿਲਰ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਉਹ ਬਲੈਕ ਸ਼ਾਰਟਸ ਅਤੇ ਸਫੈਦ ਕਮੀਜ਼ ਵਿੱਚ ਨਜ਼ਰ ਆ ਰਹੀ ਹੈ।