ਪੰਜਾਬੀ ਫ਼ਿਲਮੀ ਜਗਤ ਦੀ ਖੂਬਸੂਰਤ ਅਦਾਕਾਰਾ ਸੋਨਮ ਬਾਜਵਾ ਜੋ ਕਿ ਟੌਪ ਅਦਾਕਾਰਾ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਇਨ੍ਹੀਂ ਦਿਨੀਂ ਸੋਨਮ ਬਾਜਵਾ ਦਾ ਹੌਟ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਰਕੇ ਉਹ ਲਾਈਮਲਾਈਟ ਵਿੱਚ ਬਣੀ ਹੋਈ ਹੈ। ਹਾਲ ‘ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ 'ਚ ਉਹ ਕਾਫੀ ਗਲੈਮਰਸ ਤੇ ਹੌਟ ਲੱਗ ਰਹੀ ਹੈ। ਸੋਨਮ ਬਾਜਵਾ ਨੇ ਆਪਣੇ ਹੌਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਸ਼ੇਅਰ ਕੀਤੀਆਂ ਹਨ। ਸੋਨਮ ਦਾ ਹੌਟ ਅਵਤਾਰ ਦੇਖ ਕੇ ਫੈਨਜ਼ ਦੇ ਹੋਸ਼ ਉੱਡ ਗਏ ਨੇ। ਕਲਾਕਾਰ ਤੇ ਫੈਨਜ਼ ਕਮੈਂਟ ਕਰਕੇ ਆਪਣੀਆਂ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਤੋਂ ਬਾਅਦ ਇੱਕ ਕਰਕੇ ਸੋਨਮ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਸੱਤ ਤਸਵੀਰਾਂ ਸ਼ੇਅਰ ਕੀਤੀਆਂ ਨੇ। ਇਨ੍ਹਾਂ ਤਸਵੀਰਾਂ ਵਿੱਚ ਸੋਨਮ ਇੱਕ ਤੋਂ ਬਾਅਦ ਇੱਕ ਕਈ ਹੌਟ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਉੱਤੇ ਸੋਨਮ ਬਾਜਵਾ ਦੀ ਚੰਗੀ ਫੈਨ ਫਾਲਵਿੰਗ ਹੈ। ਸੋਨਮ ਬਾਜਵਾ ਜੋ ਕਿ ਜਲਦ ਹੀ ਫ਼ਿਲਮ 'ਕੈਰੀ ਆਨ ਜੱਟਾ 3' ਵਿੱਚ ਨਜ਼ਰ ਆਵੇਗੀ।