ਸੋਨਮ ਆਪਣੇ ਬੋਲਡ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਦੀ ਲੈਂਦੀ ਹੈ ਪ੍ਰਸ਼ੰਸਕ ਉਸ ਦੇ ਹਰ ਲੁੱਕ 'ਤੇ ਲਾਈਕਸ ਤੇ ਕਮੈਂਟ ਰਾਹੀਂ ਆਪਣੀ ਪ੍ਰਤੀਕਿਰਿਆ ਦਿੰਦੇ ਹਨ ਹਾਲ ਹੀ 'ਚ ਸੋਨਮ ਬਾਜਵਾ ਦੇ ਲੇਟੈਸਟ ਸੈਕਸੀ ਲੁੱਕ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ ਅਦਾਕਾਰਾ ਨੇ ਇੱਕ ਵਾਰ ਫਿਰ ਤਾਜ਼ਾ ਤਸਵੀਰਾਂ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਦਿੱਤਾ ਹੈ ਇਨ੍ਹਾਂ ਤਸਵੀਰਾਂ 'ਚ ਉਸ ਦੀ ਹੌਟਨੈੱਸ ਦੇਖ ਕੇ ਪ੍ਰਸ਼ੰਸਕ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਹਨ ਹਾਲ ਹੀ 'ਚ ਉਸ ਦਾ ਲੇਟੈਸਟ ਫੋਟੋਸ਼ੂਟ ਇੰਸਟਾਗ੍ਰਾਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਇਨ੍ਹਾਂ ਤਸਵੀਰਾਂ 'ਚ ਉਹ ਚਿੱਟੇ ਅਤੇ ਗੁਲਾਬੀ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ ਆਫ ਸ਼ੋਲਡਰ ਡਰੈੱਸ 'ਚ ਅਦਾਕਾਰਾ ਕਾਫੀ ਬੋਲਡ ਨਜ਼ਰ ਆ ਰਹੀ ਹੈ ਸੋਨਮ ਬਾਜਵਾ ਇੱਕ ਤੋਂ ਵਧ ਕੇ ਇੱਕ ਸੈਕਸੀ ਲੁੱਕ 'ਚ ਪੋਜ਼ ਦੇ ਕੇ ਤਸਵੀਰਾਂ ਕਲਿੱਕ ਕਰਵਾ ਰਹੀ ਹੈ ਸੋਨਮ ਬਾਜਵਾ ਦੀਆਂ ਇਹ ਤਸਵੀਰਾਂ ਇੰਟਰਨੈੱਟ 'ਤੇ ਸ਼ੇਅਰ ਹੁੰਦੇ ਹੀ ਵਾਇਰਲ ਹੋ ਗਈਆਂ ਹਨ