ਸੋਨਮ ਕਪੂਰ ਹਰ ਰੋਜ਼ ਆਪਣੇ ਖੂਬਸੂਰਤ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਖਿੱਚਦੀ ਹੈ

ਅਦਾਕਾਰਾ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ

ਹਾਲ ਹੀ 'ਚ ਸੋਨਮ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ

ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਸੋਸ਼ਲ ਮੀਡੀਆ 'ਤੇ ਸਨਸਨੀ ਮਚ ਗਈ ਹੈ

ਸੋਨਮ ਕਪੂਰ ਨੇ ਆਪਣੇ ਇੰਸਟਾਗ੍ਰਾਮ 'ਤੇ ਪ੍ਰਸ਼ੰਸਕਾਂ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ

ਜਿਸ 'ਚ ਤੁਸੀਂ ਉਸ ਦੀ ਬੌਸ ਲੇਡੀ ਲੁੱਕ ਦੀ ਤਾਰੀਫ ਕੀਤੇ ਬਿਨਾਂ ਨਹੀਂ ਰਹਿ ਸਕੋਗੇ

ਸੋਨਮ ਗ੍ਰੀਨ ਬਲੇਜ਼ਰ, ਬਲੈਕ ਡੀਪ ਨੇਕ ਟਾਪ ਤੇ ਥਾਈ-ਹਾਈ ਸਲਿਟ ਸਕਰਟ 'ਚ ਖੂਬਸੂਰਤ ਲੱਗ ਰਹੀ ਹੈ

ਸੋਨਮ ਨੇ ਆਪਣੀ ਲੁੱਕ ਨੂੰ ਗ੍ਰੀਨ ਸਟੱਡ ਈਅਰਰਿੰਗਸ ਤੇ ਰਿੰਗਸ ਨਾਲ ਐਕਸੈਸਰਾਈਜ਼ ਕੀਤਾ

ਸੋਨਮ ਕਪੂਰ ਨੇ ਬਲੈਕ ਹਾਈ ਹੀਲਜ਼ ਨਾਲ ਆਪਣੇ ਇਸ ਲੁੱਕ ਨੂੰ ਪੂਰਾ ਕੀਤਾ ਹੈ

ਸੋਨਮ ਨੇ ਸਮੋਕੀ ਮੇਕਅੱਪ ਦੇ ਨਾਲ ਆਪਣੇ ਵਾਲਾਂ ਨੂੰ ਪੋਨੀਟੇਲ 'ਚ ਬੰਨ੍ਹ ਕੇ ਕਈ ਪੋਜ਼ ਦਿੱਤੇ