ਸੋਨਮ ਕਪੂਰ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਦੇ ਦਿਨਾਂ ਦਾ ਕਾਫੀ ਆਨੰਦ ਲੈ ਰਹੀ ਹੈ

ਆਪਣੇ ਪਤੀ ਆਨੰਦ ਆਹੂਜਾ ਨਾਲ ਕੁਆਲਿਟੀ ਟਾਈਮ ਬਤੀਤ ਕਰ ਰਹੀ ਹੈ

ਸੋਨਮ ਪੀਲੇ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ

ਸੋਨਮ ਨੇ ਇਸ ਦੌਰਾਨ ਆਪਣਾ ਪੂਰਾ ਲੁੱਕ ਵੀ ਸ਼ੇਅਰ ਕੀਤਾ

ਸੋਨਮ ਕਪੂਰ ਨੇ ਡਰੈੱਸ 'ਚ ਬਹੁਤ ਖੂਬਸੂਰਤ ਲੱਗ ਰਹੀ ਹੈ

ਸੋਨਮ ਕਪੂਰ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਸਟੋਰੀਜ਼ 'ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ

ਸੋਨਮ ਕਪੂਰ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਸਟੋਰੀਜ਼ 'ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ

ਜਿਸ 'ਚ ਉਹ ਆਨੰਦ ਨਾਲ ਨਜ਼ਰ ਆ ਰਹੀ ਹੈ

ਜਿਸ 'ਚ ਉਹ ਆਨੰਦ ਨਾਲ ਨਜ਼ਰ ਆ ਰਹੀ ਹੈ

ਸੋਨਮ ਨੇ ਇੰਸਟਾਗ੍ਰਾਮ ਸਟੋਰੀਜ਼ 'ਤੇ ਇਕ ਪੋਸਟ ਸ਼ੇਅਰ ਕਰਕੇ ਆਪਣੀ ਪ੍ਰੈਗਨੈਂਸੀ ਐਲਬਮ ਦੀ ਇਕ ਹੋਰ ਫੋਟੋ ਸ਼ੇਅਰ ਕੀਤੀ ਸੀ

ਸੋਨਮ ਨੇ ਇੰਸਟਾਗ੍ਰਾਮ ਸਟੋਰੀਜ਼ 'ਤੇ ਇਕ ਪੋਸਟ ਸ਼ੇਅਰ ਕਰਕੇ ਆਪਣੀ ਪ੍ਰੈਗਨੈਂਸੀ ਐਲਬਮ ਦੀ ਇਕ ਹੋਰ ਫੋਟੋ ਸ਼ੇਅਰ ਕੀਤੀ ਸੀ