ਸੋਫੀ ਚੌਧਰੀ ਇਨ੍ਹੀਂ ਦਿਨੀਂ ਬੋਲਡ ਲੁੱਕ ਤੇ ਸਟਾਈਲਿਸ਼ ਡਰੈਸਿੰਗ ਸੈਂਸ ਕਾਰਨ ਚਰਚਾ 'ਚ ਹੈ

ਹਾਲ ਹੀ 'ਚ ਅਦਾਕਾਰਾ ਨੇ ਕਾਲੇ ਰੰਗ ਦੇ ਫਰੰਟ ਕੱਟ ਗਾਊਨ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ

ਜਿਸ 'ਚ ਉਸ ਦੀ ਹੌਟਨੈੱਸ ਨੂੰ ਦੇਖ ਕੇ ਯੂਜ਼ਰਸ ਬੇਕਾਬੂ ਹੋ ਗਏ ਹਨ

ਜਦੋਂ ਵੀ ਸੋਫੀ ਚੌਧਰੀ ਆਪਣੀਆਂ ਫੋਟੋਆਂ ਸ਼ੇਅਰ ਕਰਦੀ ਹੈ, ਉਹ ਮਿੰਟਾਂ ਵਿੱਚ ਵਾਇਰਲ ਹੋ ਜਾਂਦੀ ਹੈ

ਉਨ੍ਹਾਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੀ ਹਰ ਪੋਸਟ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ

ਸੋਫੀ ਚੌਧਰੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਨੇ ਕਾਲੇ ਰੰਗ ਦਾ ਫਰੰਟ ਕੱਟ ਗਾਊਨ ਪਾਇਆ ਹੋਇਆ ਹੈ

ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ

ਸੋਫੀ ਚੌਧਰੀ ਦੀ ਡਰੈੱਸ ਗਲੇ ਤੋਂ ਇੰਨੀ ਬੋਲਡ ਹੈ ਕਿ ਉਸ ਦੀ ਖੂਬਸੂਰਤੀ ਦੇਖਣ ਯੋਗ ਹੈ

ਅਭਿਨੇਤਰੀ ਨੇ ਖੁੱਲ੍ਹੇ ਵਾਲ, ਹਲਕਾ ਮੇਕਅਪ ਤੇ ਈਅਰਰਿੰਗਸ ਪਾ ਕੇ ਆਪਣੇ ਲੁੱਕ ਨੂੰ ਪੂਰਾ ਕੀਤਾ