Indian Team Head Caoch South Africa Tour: ਭਾਰਤੀ ਟੀਮ ਇਨ੍ਹੀਂ ਦਿਨੀਂ ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਖੇਡ ਰਹੀ ਹੈ। ਟੀਮ ਇੰਡੀਆ ਪਹਿਲੇ ਦੋ ਮੈਚ ਹਾਰਨ ਤੋਂ ਬਾਅਦ ਸੀਰੀਜ਼ ਗੁਆ ਚੁੱਕੀ ਹੈ।