Haryana Assembly Elections 2024: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜੀਂਦ ਦੇ ਜੁਲਾਨਾ ਵਿਧਾਨ ਸਭਾ ਹਲਕੇ ਤੋਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਮੈਦਾਨ ਵਿੱਚ ਉਤਾਰਿਆ ਹੈ।