ਕਾਂਗਰਸ ਦੇ ਬੁਲਾਰਾ ਸ਼ਮਾ ਮੁਹੰਮਦ ਨੇ ਰੋਹਿਤ ਸ਼ਰਮਾ ਦੇ ਭਾਰ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ।

Published by: ਗੁਰਵਿੰਦਰ ਸਿੰਘ

ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਸਾਂਝੀ ਕਰਕੇ ਰੋਹਿਤ ਸ਼ਰਮਾ ਨੂੰ ਮੋਟਾ ਦੱਸਿਆ ਹੈ।

ਇਸ ਤੋਂ ਬਾਅਦ ਸ਼ਮਾ ਨੂੰ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।



ਤਾਂ ਆਓ ਹੁਣ ਜਾਣਦੇ ਹਾਂ ਕਿ ਆਖ਼ਰ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦਾ ਭਾਰ ਕਿੰਨਾ ਹੈ।

ਰਿਪੋਰਟ ਦੇ ਮੁਤਾਬਕ, ਰੋਹਿਤ ਸ਼ਰਮਾ ਦਾ ਭਾਰ ਪਹਿਲਾਂ 80 ਕਿੱਲੋ ਦੇ ਕਰੀਬ ਸੀ

ਪਰ ਪਿਛਲੇ ਕਈ ਸਾਲਾਂ ਤੋਂ ਰੋਹਿਤ ਸ਼ਰਮਾ ਨੇ ਆਪਣੇ ਆਪ ਨੂੰ ਕਾਫੀ ਫਿੱਟ ਕੀਤਾ ਹੈ ਤੇ ਆਪਣਾ ਭਾਰ ਘਟਾਇਆ ਹੈ।

Published by: ਗੁਰਵਿੰਦਰ ਸਿੰਘ

ਰੋਹਿਤ ਸ਼ਰਮਾ ਨੂੰ ਪਹਿਲਾਂ ਵੀ ਭਾਰ ਨੂੰ ਲੈ ਕੇ ਅਕਸਰ ਟ੍ਰੋਲ ਕੀਤਾ ਜਾਂਦਾ ਹੈ।

ਇਸ ਤੋਂ ਸੋਸ਼ਲ ਮੀਡੀਆ ਉੱਤੇ ਵੀ ਅਕਸਰ ਰੋਹਿਤ ਸ਼ਰਮਾ ਨੂੰ ਟ੍ਰੋਲ ਕੀਤਾ ਜਾਂਦਾ ਹੈ।



ਪਰ ਇਸ ਸਭ ਦੇ ਬਾਵਜੂਦ ਰੋਹਿਤ ਸ਼ਰਮਾ ਭਾਰਤੀ ਟੀਮ ਦੇ ਸਭ ਤੋਂ ਸਫਲ ਕਪਤਾਨਾਂ ਵਿੱਚ ਸ਼ੁਮਾਰ ਹੈ।