Neeraj Chopra News: ਜੈਵਲਿਨ ਥ੍ਰੋਅਰ ਨੀਰਜ ਚੋਪੜਾ ਪਿਛਲੇ ਕੁਝ ਦਿਨਾਂ ਤੋਂ ਸੁਰਖੀਆਂ ਵਿੱਚ ਬਣੇ ਹੋਏ ਹਨ। ਉਨ੍ਹਾਂ ਨੇ ਇੱਕ ਟੂਰਨਾਮੈਂਟ ਲਈ ਪਾਕਿਸਤਾਨੀ ਖਿਡਾਰੀ ਅਰਸ਼ਦ ਨਦੀਮ ਨੂੰ ਭਾਰਤ ਸੱਦਾ ਦਿੱਤਾ ਸੀ,