Gautam Gambhir: ਨਿਊਜ਼ੀਲੈਂਡ ਖਿਲਾਫ ਖੇਡੀ ਗਈ ਤਿੰਨ ਮੈਚਾਂ ਦੀ ਟੈਸਟ ਸੀਰੀਜ਼ 'ਚ ਭਾਰਤੀ ਟੀਮ ਦੇ ਸ਼ਰਮਨਾਕ ਪ੍ਰਦਰਸ਼ਨ ਨੇ ਨਾ ਸਿਰਫ ਕ੍ਰਿਕਟ ਪ੍ਰੇਮੀਆਂ ਦਾ ਦਿਲ ਤੋੜਿਆ ਸਗੋਂ ਕਈ ਦਿੱਗਜ ਖਿਡਾਰੀਆਂ ਨੂੰ ਵੀ ਨਿਰਾਸ਼ ਕੀਤਾ।