Steven Finn Retirement: ਇੰਗਲੈਂਡ ਦੇ ਤੇਜ਼ ਗੇਂਦਬਾਜ਼ ਸਟੀਵਨ ਫਿਨ ਨੇ ਪੇਸ਼ੇਵਰ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਸਟੀਵਨ ਫਿਨ ਨੇ ਸੋਮਵਾਰ ਨੂੰ ਸੰਨਿਆਸ ਲੈਣ ਦਾ ਐਲਾਨ ਕੀਤਾ।