ਨਾਰੀਅਲ ਤੇਲ ਵਾਲਾਂ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ।

ਨਾਰੀਅਲ ਦੇ ਤੇਲ ਨਾਲ ਮਾਲਿਸ਼ ਕਰਨ ਨਾਲ ਵਾਲਾਂ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।

ਜੇ ਤੁਸੀਂ ਟੁੱਟਦੇ ਵਾਲਾਂ ਤੋਂ ਪਰੇਸ਼ਾਨ ਹੋ ਤਾਂ ਆਪਣੇ ਵਾਲਾਂ 'ਚ ਨਿਯਮਿਤ ਤੌਰ 'ਤੇ ਨਾਰੀਅਲ ਤੇਲ ਲਾਓ।

ਨਾਰੀਅਲ ਤੇਲ ਨੂੰ ਜ਼ਿਆਦਾ ਫਾਇਦੇਮੰਦ ਬਣਾਉਣ ਲਈ ਇਸ 'ਚ ਇਨ੍ਹਾਂ 3 ਚੀਜ਼ਾਂ ਨੂੰ ਮਿਲਾ ਕੇ ਲਗਾਓ।

ਜੇ ਤੁਸੀਂ ਵਾਲ ਝੜਨ ਤੋਂ ਪਰੇਸ਼ਾਨ ਹੋ ਤਾਂ ਨਾਰੀਅਲ ਦੇ ਤੇਲ 'ਚ ਕੜੀ ਪੱਤਾ ਮਿਲਾ ਕੇ ਵਾਲਾਂ 'ਤੇ ਲਗਾਓ।

ਪੱਤੇ ਵਿੱਚ ਬੀਟਾ-ਕੈਰੋਟੀਨ ਅਤੇ ਪ੍ਰੋਟੀਨ ਪਾਇਆ ਜਾਂਦਾ ਹੈ ਜੋ ਵਾਲਾਂ ਦੇ ਵਾਧੇ ਲਈ ਵਧੀਆ ਹੈ। ਇਸ ਤੇਲ ਨਾਲ ਵਾਲਾਂ ਦੀ ਮਾਲਿਸ਼ ਕਰੋ।

ਕਲੋਂਜੀ ਵਾਲਾਂ ਲਈ ਵੀ ਬਹੁਤ ਫਾਇਦੇਮੰਦ ਹੈ। ਇਸ 'ਚ ਵਿਟਾਮਿਨ ਏ, ਬੀ ਅਤੇ ਸੀ ਹੁੰਦਾ ਹੈ।

ਕਲੋਂਜੀ ਨੂੰ ਵਾਲਾਂ 'ਤੇ ਲਗਾਉਣ ਨਾਲ ਵਿਕਾਸ 'ਚ ਸੁਧਾਰ ਹੁੰਦਾ ਹੈ ਤੇ ਦੋ ਮੂੰਹੇ ਵਾਲ ਖਤਮ ਹੁੰਦੇ ਹਨ।

ਹਿਬਿਸਕਸ (Hibiscus) ਦੇ ਫੁੱਲ ਵੀ ਵਾਲਾਂ ਲਈ ਬਹੁਤ ਫਾਇਦੇਮੰਦ ਹੁੰਦੇ ਹਨ।

ਹਿਬਿਸਕਸ ਦੇ ਫੁੱਲਾਂ ਦਾ ਤੇਲ ਲਗਾਉਣ ਨਾਲ ਵਾਲਾਂ ਦਾ ਸਫ਼ੈਦ ਹੋਣਾ ਘੱਟ ਹੁੰਦਾ ਹੈ। ਇਸ ਵਿੱਚ ਵਿਟਾਮਿਨ ਏ ਅਤੇ ਸੀ ਪਾਇਆ ਜਾਂਦਾ ਹੈ।