ਸੁਹਾਨਾ ਖਾਨ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।



ਸੁਹਾਨਾ ਵਾਈਟ ਕਲਰ ਦੀ ਸ਼ਾਰਟ ਡਰੈੱਸ 'ਚ ਨਜ਼ਰ ਆ ਰਹੀ ਹੈ



ਤਸਵੀਰਾਂ 'ਚ ਸੁਹਾਨਾ ਖਾਨ ਦਾ ਸਿਜ਼ਲਿੰਗ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ



ਸੁਹਾਨਾ ਦੀਆਂ ਤਾਜ਼ਾ ਤਸਵੀਰਾਂ ਫੈਨਜ਼ ਨੂੰ ਕਾਫੀ ਪਸੰਦ ਆ ਰਹੀਆਂ ਹਨ



ਸੁਹਾਨਾ ਖਾਨ ਸੋਸ਼ਲ ਮੀਡੀਆ 'ਤੇ ਛਾਈ ਹੈ



ਇਨ੍ਹਾਂ ਤਸਵੀਰਾਂ 'ਚ ਸੁਹਾਨਾ ਨੇ ਨਿਊਡ ਮੇਕਅੱਪ ਕੀਤਾ ਹੈ



ਫੋਟੋ 'ਚ ਸੁਹਾਨਾ ਖਾਨ ਬੇਹੱਦ ਖੂਬਸੂਰਤ ਲੱਗ ਰਹੀ ਹੈ



ਸੁਹਾਨਾ ਖਾਨ ਦੀ ਸੋਸ਼ਲ ਮੀਡੀਆ 'ਤੇ ਚੰਗੀ ਫੈਨ ਫਾਲੋਇੰਗ ਹੈ।



ਸੁਹਾਨਾ ਖਾਨ ਜਲਦ ਹੀ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ



ਸੁਹਾਨਾ ਖਾਨ ਜ਼ੋਇਆ ਅਖਤਰ ਦੀ ਫਿਲਮ 'ਦਿ ਆਰਚੀਜ਼' 'ਚ ਨਜ਼ਰ ਆਵੇਗੀ