Gadar 2: ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਮੋਸਟ ਅਵੇਟਿਡ ਫਿਲਮ 'ਗਦਰ 2' 11 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਫਿਲਮ ਦੇ ਦੂਜੇ ਭਾਗ ਨੂੰ ਬਣਾਉਣ ਵਿੱਚ ਪੂਰੇ ਦੋ ਸਾਲ ਲੱਗੇ ਹਨ। ਜਾਣੋ ਕਿਉਂ