Sunny Deol Car Collection: ਬਾਲੀਵੁੱਡ ਦੇ ਦਮਦਾਰ ਅਭਿਨੇਤਾ ਸੰਨੀ ਦਿਓਲ ਨੂੰ ਵਾਹਨਾਂ ਦਾ ਬਹੁਤ ਸ਼ੌਕ ਹੈ। ਉਸ ਦੇ ਗੈਰੇਜ ਵਿੱਚ ਇੱਕ ਨਹੀਂ ਸਗੋਂ ਕਈ ਲਗਜ਼ਰੀ ਗੱਡੀਆਂ ਸ਼ਾਮਲ ਹਨ। ਜਿਸ ਦੀ ਕੀਮਤ ਕਰੋੜਾਂ ਵਿੱਚ ਹੈ।