Sunny Deol on Sridevi: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਸਭ ਤੋਂ ਰਿਜ਼ਰਵਡ ਅਦਾਕਾਰਾਂ ਵਿੱਚੋਂ ਇੱਕ ਹਨ। ਉਹ ਖੁਦ ਵੀ ਕਈ ਵਾਰ ਇਸ ਗੱਲ ਨੂੰ ਸਵੀਕਾਰ ਕਰ ਚੁੱਕੇ ਹਨ ਕਿ ਉਹ ਪਾਰਟੀਆਂ 'ਚ ਜਾਣ ਅਤੇ ਸ਼ਰਾਬ ਪੀਣ ਤੋਂ ਪਰਹੇਜ਼ ਕਰਦਾ ਹੈ।