Sunny Deol On Gadar 2 Called Anti Pakistan: 11 ਅਗਸਤ ਨੂੰ ਰਿਲੀਜ਼ ਹੋਈ ਸੰਨੀ ਦਿਓਲ ਦੀ ਫਿਲਮ ਗਦਰ 2 ਨੂੰ ਲੋਕਾਂ ਦਾ ਕਾਫੀ ਪਿਆਰ ਮਿਲਿਆ ਹੈ। ਫਿਲਮ ਰਿਲੀਜ਼ ਦੇ 16 ਦਿਨ ਬਾਅਦ ਵੀ ਚੰਗੀ ਕਮਾਈ ਕਰ ਰਹੀ ਹੈ।