ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਆਪਣੇ ਹਰ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ।



ਸਾੜ੍ਹੀ ਤੋਂ ਲੈ ਕੇ ਡਰੈੱਸ ਤੱਕ ਤੁਸੀਂ ਅਭਿਨੇਤਰੀ ਦੇ ਸਟਾਈਲ ਦੀ ਨਕਲ ਕਰ ਸਕਦੇ ਹੋ।



ਅਦਾਕਾਰਾ ਦੇ ਲੁੱਕ ਦੀ ਹਰ ਕੋਈ ਤਾਰੀਫ ਕਰਦਾ ਹੈ।



ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਸੰਨੀ ਆਪਣੇ ਹਰ ਲੁੱਕ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ।



ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਸੰਨੀ ਆਪਣੇ ਹਰ ਲੁੱਕ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ।



ਇਨ੍ਹਾਂ ਤਸਵੀਰਾਂ 'ਚ ਸੰਨੀ ਲਿਓਨ ਬੇਜ ਕਲਰ ਦੀ ਬਾਡੀਕੋਨ ਡਰੈੱਸ 'ਚ ਬੇਹੱਦ ਗਲੈਮਰਸ ਅੰਦਾਜ਼ 'ਚ ਨਜ਼ਰ ਆ ਰਹੀ ਹੈ।



ਇਸ ਡਰੈੱਸ ਦੀ ਗੱਲ ਕਰੀਏ ਤਾਂ ਅਦਾਕਾਰਾ ਵੱਖ-ਵੱਖ ਸਟਾਈਲ 'ਚ ਖੜ੍ਹ ਕੇ ਪੋਜ਼ ਦੇ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਹਰ ਕੋਈ ਅਦਾਕਾਰਾ ਦੇ ਅੰਦਾਜ਼ ਵੱਲ ਆਕਰਸ਼ਿਤ ਹੋ ਰਿਹਾ ਹੈ।



ਆਪਣੇ ਲੁੱਕ ਨੂੰ ਪੂਰਾ ਕਰਨ ਲਈ ਅਦਾਕਾਰਾ ਨੇ ਬਾਡੀਕੋਨ ਡਰੈੱਸ ਨਾਲ ਗਲੋਸੀ ਮੇਕਅੱਪ ਕੀਤਾ ਹੈ, ਨਾਲ ਹੀ ਸੰਨੀ ਕੈਮਰੇ ਦੇ ਸਾਹਮਣੇ ਇੱਕ ਤੋਂ ਵੱਧ ਕੇ ਇਕ ਪੋਜ਼ ਦੇ ਰਹੀ ਹੈ।



ਬਲੈਕ ਕਲਰ ਦੀ ਇਸ ਸਾੜ੍ਹੀ 'ਚ ਸੰਨੀ ਬਹੁਤ ਹੀ ਜ਼ਿਆਦਾ ਖੂਬਸੂਰਤ ਲੱਗ ਰਹੀ ਹੈ।



ਤੁਸੀਂ ਕਿਸੇ ਵੀ ਫੰਕਸ਼ਨ 'ਚ ਜਾਣ ਲਈ ਸੰਨੀ ਲਿਓਨ ਦੇ ਫੈਸ਼ਨ ਨੂੰ ਰੀਕ੍ਰਿਏਟ ਵੀ ਕਰ ਸਕਦੇ ਹੋ। ਹਰ ਕੋਈ ਤੁਹਾਨੂੰ ਦੇਖ ਕੇ ਤਾਰੀਫ਼ ਕਰੇਗਾ।