ਸੰਨੀ ਲਿਓਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਉਹ ਜੋ ਵੀ ਸ਼ੇਅਰ ਕਰਦੀ ਹੈ ਉਹ ਆਉਂਦੇ ਹੀ ਵਾਇਰਲ ਹੋ ਜਾਂਦਾ ਹੈ ਹਾਲ ਹੀ 'ਚ ਸੰਨੀ ਲਿਓਨ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਹ ਰਵਾਇਤੀ ਅੰਦਾਜ਼ 'ਚ ਨਜ਼ਰ ਆ ਰਹੀ ਹੈ ਸੰਨੀ ਲਿਓਨ ਬਲੈਕ ਤੇ ਗੋਲਡਨ ਲਹਿੰਗਾ ਤੇ ਬਲਾਊਜ਼ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ ਸੰਨੀ ਲਿਓਨ ਵੱਖ-ਵੱਖ ਅੰਦਾਜ਼ 'ਚ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸੰਨੀ ਲਿਓਨ ਨੇ ਕੈਪਸ਼ਨ ਦਿੱਤਾ- ਦੀਵਾਲੀ ਵਾਈਬਸ ਸੰਨੀ ਨੇ ਆਪਣੇ ਲੁੱਕ ਨੂੰ ਗੋਲਡਨ ਨੇਕ ਪੀਸ, ਈਅਰਰਿੰਗਸ, ਰਿੰਗਸ ਤੇ ਬਰੇਸਲੇਟ ਨਾਲ ਐਕਸੈਸਰਾਈਜ਼ ਕੀਤਾ ਸੰਨੀ ਲਿਓਨ ਆਪਣੀ ਪਤਲੀ ਕਮਰ ਤੇ ਕਰਵੀ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ ਸੰਨੀ ਦੀਆਂ ਤਸਵੀਰਾਂ 'ਤੇ ਲੱਖਾਂ ਪ੍ਰਸ਼ੰਸਕ ਖੁੱਲ੍ਹ ਕੇ ਲਾਈਕ ਤੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ