ਸੰਨੀ ਲਿਓਨ ਆਪਣੀ ਆਉਣ ਵਾਲੀ ਫਿਲਮ 'ਕੈਨੇਡੀ' ਨੂੰ ਲੈ ਕੇ ਚਰਚਾ 'ਚ ਹੈ। ਇਸ ਸਾਲ ਕਾਨਸ ਵਿੱਚ ਦਿਖਾਈ ਜਾਣ ਵਾਲੀ ਇਹ ਪਹਿਲੀ ਭਾਰਤੀ ਫਿਲਮ ਹੈ। ਅਜਿਹੇ 'ਚ ਅਦਾਕਾਰਾ ਨੇ ਆਪਣੇ ਸੰਘਰਸ਼ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ।