ਸੰਨੀ ਲਿਓਨ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ

ਸੰਨੀ ਆਪਣੇ ਡਰੈਸਿੰਗ ਸੈਂਸ ਦੀਆਂ ਗਲੈਮਰਸ ਤਸਵੀਰਾਂ ਨਾਲ ਪ੍ਰਸ਼ੰਸਕਾਂ ਦਾ ਧਿਆਨ ਖਿੱਚਦੀ ਹੈ

ਹਾਲ ਹੀ 'ਚ ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ

ਇਨ੍ਹਾਂ ਤਸਵੀਰਾਂ 'ਚ ਸੰਨੀ ਲਿਓਨ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ

ਅਦਾਕਾਰਾ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਲੁੱਕ ਨਾਲ ਸਨਸਨੀ ਮਚਾਉਂਦੀ ਨਜ਼ਰ ਆਉਂਦੀ ਹੈ

ਸੰਨੀ ਬਲੈਕ ਸੀਕੁਇਨਡ ਟਾਪ, ਸਕਰਟ ਤੇ ਬਲੈਕ ਬਲੇਜ਼ਰ 'ਚ ਕਾਫੀ ਸਟਾਈਲਿਸ਼ ਲੱਗ ਰਹੀ ਹੈ

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸੰਨੀ ਲਿਓਨ ਨੇ ਕੈਪਸ਼ਨ ਦਿੱਤਾ- ਮੈਲਬੋਰਨ ਡਾਇਰੀਜ਼!

ਇਨ੍ਹਾਂ ਤਸਵੀਰਾਂ 'ਚ ਸੰਨੀ ਲਿਓਨ ਸਿਲਵਰ ਨੇਕ ਚੋਕਰ ਪਹਿਨੇ ਹੋਏ ਨਜ਼ਰ ਆ ਰਹੀ ਹੈ

ਸੰਨੀ ਲਿਓਨ ਨੇ ਆਪਣੇ ਨੂੰ ਸਿਲਵਰ ਹੂਪ ਈਅਰਰਿੰਗਸ ਤੇ ਬਲੈਕ ਸਟੀਲੇਟੋਸ ਨਾਲ ਪੂਰਾ ਕੀਤਾ

ਸੰਨੀ ਲਿਓਨ ਨੇ ਸਮੋਕੀ-ਨਿਊਡ ਮੇਕਅਪ ਦੇ ਨਾਲ ਆਪਣੇ ਵਾਲਾਂ ਨੂੰ ਪੋਨੀਟੇਲ ਵਿੱਚ ਬੰਨ੍ਹਿਆ ਹੈ