ਸੰਨੀ ਲਿਓਨ ਇੰਸਟਾਗ੍ਰਾਮ 'ਤੇ ਬੋਲਡ ਤਸਵੀਰਾਂ ਤੇ ਵੀਡੀਓਜ਼ ਪੋਸਟ ਕਰਦੀ ਰਹਿੰਦੀ ਹੈ ਸੰਨੀ ਦੀਆਂ ਤਾਜ਼ਾ ਛੁੱਟੀਆਂ ਦੀਆਂ ਤਸਵੀਰਾਂ ਇੰਟਰਨੈੱਟ ਦਾ ਤਾਪਮਾਨ ਵਧਾ ਰਹੀਆਂ ਹਨ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦੀ ਹੌਟਨੈੱਸ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ ਅਦਾਕਾਰਾ ਹਮੇਸ਼ਾ ਆਪਣੀ ਹੌਟਨੈੱਸ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ ਹਾਲ ਹੀ 'ਚ ਸੰਨੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਨਾਲ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੱਤਾ ਹੈ ਇਨ੍ਹੀਂ ਦਿਨੀਂ ਅਭਿਨੇਤਰੀ ਮਾਲਦੀਵ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ ਉੱਥੋਂ ਹੀ ਉਸ ਨੇ ਆਪਣੀਆਂ ਬੇਹੱਦ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਦਾਕਾਰਾ ਨੇ ਕਾਲੇ ਰੰਗ ਦੇ ਕੋਟ ਦੇ ਨਾਲ-ਨਾਲ ਚਿੱਟੇ ਰੰਗ ਦੀ ਪੈਂਟ ਪਾਈ ਹੋਈ ਸੀ ਸੰਨੀ ਲਿਓਨ ਨੇ ਇਸ ਫੋਟੋਸ਼ੂਟ ਦੌਰਾਨ ਬ੍ਰਾਲੈੱਸ ਹੋ ਕੇ ਬਹੁਤ ਹੀ ਸੈਕਸੀ ਫੋਟੋਸ਼ੂਟ ਕਰਵਾਇਆ ਹੈ ਦੱਸ ਦੇਈਏ ਕਿ ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ