ਸੰਨੀ ਲਿਓਨ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ

ਅਭਿਨੇਤਰੀ ਆਪਣੇ ਡਰੈਸਿੰਗ ਸੈਂਸ ਦੀਆਂ ਤਸਵੀਰਾਂ ਨਾਲ ਪ੍ਰਸ਼ੰਸਕਾਂ ਦਾ ਧਿਆਨ ਖਿੱਚਦੀ ਹੈ

ਹਾਲ ਹੀ 'ਚ ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ

ਇਨ੍ਹਾਂ ਤਸਵੀਰਾਂ 'ਚ ਸੰਨੀ ਲਿਓਨ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ

ਸੰਨੀ ਨੇ ਹਾਲ ਹੀ 'ਚ ਆਪਣੇ ਤ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਸ ਨੇ ਫਲਾਵਰ ਪ੍ਰਿੰਟ ਜੈਕੇਟ ਦੇ ਨਾਲ ਕਾਲੇ ਰੰਗ ਦਾ ਆਊਟਫਿਟ ਪਾਇਆ ਹੈ

ਸੰਨੀ ਸੰਨੀ ਲਿਓਨ ਨੇ ਆਪਣੇ ਵਾਲਾਂ ਨੂੰ ਪੋਨੀਟੇਲ ਵਿੱਚ ਬੰਨ੍ਹਿਆ ਹੋਇਆ ਹੈ

ਇਨ੍ਹਾਂ ਤਸਵੀਰਾਂ 'ਚ ਸੰਨੀ ਨੇ ਕੰਨਾਂ ਵਿੱਚ ਬਹੁਤ ਹੀ ਸੁੰਦਰ ਈਅਰਰਿੰਗਸ ਪਾਏ ਹੋਏ ਹਨ

ਉਸ ਨੇ ਇਸ ਲੁੱਕ ਨੂੰ ਕਾਫੀ ਨਿਊਡ ਅਤੇ ਗਲੋਸੀ ਮੇਕਅੱਪ ਨਾਲ ਪੂਰਾ ਕੀਤਾ ਹੈ

ਇਨ੍ਹਾਂ ਤਸਵੀਰਾਂ 'ਚ ਸੰਨੀ ਲਿਓਨ ਆਪਣੇ ਕਲੀਵੇਜ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ