ਸੰਨੀ ਲਿਓਨ ਆਪਣੇ ਸਟਾਈਲ ਨਾਲ ਲੋਕਾਂ ਨੂੰ ਦੀਵਾਨਾ ਬਣਾਉਂਦੀ ਰਹਿੰਦੀ ਹੈ ਇਹੀ ਕਾਰਨ ਹੈ ਕਿ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਗਿਣਤੀ ਵੀ ਕਰੋੜਾਂ 'ਚ ਹੈ ਸੰਨੀ ਲਿਓਨ ਨੇ ਇੰਸਟਾਗ੍ਰਾਮ 'ਤੇ ਇਕ ਤਾਜ਼ਾ ਤਸਵੀਰ ਸ਼ੇਅਰ ਕੀਤੀ ਹੈ ਜਿਸ 'ਚ ਅਭਿਨੇਤਰੀ ਬਲੈਕ ਕਲਰ ਦੀ ਥਾਈ ਹਾਈ ਸਲਿਟ ਡਰੈੱਸ 'ਚ ਕਾਫੀ ਗਲੈਮਰਸ ਲੱਗ ਰਹੀ ਹੈ ਸੰਨੀ ਦੇ ਪ੍ਰਸ਼ੰਸਕ ਦੇਸ਼ ਹੀ ਨਹੀਂ ਵਿਦੇਸ਼ਾਂ 'ਚ ਵੀ ਮੌਜੂਦ ਹਨ ਪ੍ਰਸ਼ੰਸਕ ਹਰ ਪਲ ਉਸ ਦੇ ਰੂਪ ਦਾ ਇੰਤਜ਼ਾਰ ਕਰਦੇ ਰਹਿੰਦੇ ਹਨ ਸੰਨੀ ਲਿਓਨ ਸੋਸ਼ਲ ਮੀਡੀਆ ਦੀ ਲਵਰ ਹੈ ਸੰਨੀ ਲਿਓਨੀ ਸਾਰਿਆ ਚਹੇਤੀ ਬਣ ਗਈ ਹੈ ਸੰਨੀ ਦੀ ਫੋਟੋਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਸੰਨੀ ਦਾ ਕਲਰਫੁੱਲ ਅੰਦਾਜ਼