Corona In 2023 : ਪਿਛਲੇ ਦੋ ਸਾਲਾਂ ਤੋਂ ਪੂਰੀ ਦੁਨੀਆ ਕੋਰੋਨਾ ਨਾਲ ਜੂਝ ਰਹੀ ਹੈ। ਇੱਕ ਪਾਸੇ ਜਿੱਥੇ ਹਰ ਸਾਲ ਇੱਕ ਨਵੇਂ ਰੂਪ ਨਾਲ ਇਹ ਮਹਾਮਾਰੀ ਲੋਕਾਂ ਨੂੰ ਸਰੀਰਕ ਤੌਰ 'ਤੇ ਹੀ ਨਹੀਂ ਮਾਨਸਿਕ ਤੌਰ 'ਤੇ ਵੀ ਕਮਜ਼ੋਰ ਕਰ ਰਹੀ ਹੈ।