ਸੁਰਭੀ ਗਲੈਮਰਸ ਤੇ ਸਟਾਈਲਿਸ਼ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਆਪਣੇ ਵੱਲ ਖਿੱਚਦੀ ਰਹਿੰਦੀ ਹੈ

ਹਾਲ ਹੀ 'ਚ ਸੁਰਭੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੌਰਾਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਜਿਸ 'ਚ ਰਵਾਇਤੀ ਪਹਿਰਾਵੇ 'ਚ ਉਸਦੀ ਖੂਬਸੂਰਤੀ ਦੇਖ ਕੇ ਫੈਨਜ਼ ਦੇ ਹੋਸ਼ ਉੱਡ ਗਏ ਹਨ

ਅਦਾਕਾਰਾ ਇੰਸਟਾਗ੍ਰਾਮ 'ਤੇ ਆਪਣੇ ਬੋਲਡ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਕੇ ਹੜਕੰਪ ਮਚਾ ਦਿੰਦੀ ਹੈ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਬੇਹੱਦ ਖੂਬਸੂਰਤ ਸੂਟ ਪਾਇਆ ਹੋਇਆ ਹੈ

ਸੁਰਭੀ ਨੇ ਵਾਲਾਂ ਨੂੰ ਸਟਾਈਲਿਸ਼ ਲੁੱਕ 'ਚ ਬੰਨ੍ਹ ਕੇ ਤੇ ਹਲਕਾ ਮੇਕਅੱਪ ਕਰਕੇ ਆਪਣਾ ਲੁੱਕ ਪੂਰਾ ਕੀਤਾ

ਸੁਰਭੀ ਜੋਤੀ ਦੇ ਇਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ

ਇਨ੍ਹਾਂ ਤਸਵੀਰਾਂ 'ਚ ਉਸ ਦਾ ਕਿਲਰ ਅੰਦਾਜ਼ ਦੇਖ ਕੇ ਲੋਕਾਂ ਦੇ ਹੋਸ਼ ਉੱਡ ਗਏ ਹਨ

ਸੁਰਭੀ ਜੋਤੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਇੰਸਟਾਗ੍ਰਾਮ 'ਤੇ ਉਸ ਦੀ ਫੈਨ ਫਾਲੋਇੰਗ ਲਿਸਟ ਬਹੁਤ ਜ਼ਿਆਦਾ ਹੈ