ਸੁਰਭੀ ਜੋਤੀ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਖੂਬਸੂਰਤ ਤਸਵੀਰਾਂ ਪੋਸਟ ਕੀਤੀਆਂ ਹਨ ਅਦਾਕਾਰਾ ਨੇ ਆਪਣੇ ਮਾਸੂਮ ਲੁੱਕ ਤੇ ਕਿਊਟ ਅੰਦਾਜ਼ ਨਾਲ ਸਾਰਿਆਂ ਦਾ ਧਿਆਨ ਖਿੱਚਿਆ ਹੈ ਅਦਾਕਾਰਾ ਦੇ ਪ੍ਰਸ਼ੰਸਕ ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ ਸੁਰਭੀ ਜੋਤੀ ਵਿਦੇਸ਼ 'ਚ ਛੁੱਟੀਆਂ ਦਾ ਪੂਰਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦੀ ਕਿਊਟਨੈੱਸ ਨੂੰ ਲੈ ਕੇ ਫੈਨਜ਼ ਦੀਵਾਨਾ ਹੋ ਗਏ ਹਨ ਅਦਾਕਾਰਾ ਨੇ ਵੈਸਟਰਨ ਡਰੈੱਸ 'ਚ ਆਪਣੀ ਖੂਬਸੂਰਤੀ ਨਾਲ ਹਲਚਲ ਮਚਾ ਦਿੱਤੀ ਹੈ ਅਦਾਕਾਰਾ ਸੁਰਭੀ ਜੋਤੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਉਹ ਲਗਾਤਾਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ ਸੁਰਭੀ ਨੇ ਕਾਲੇ ਲੰਬੇ ਕੋਟ ਅਤੇ ਹਰੇ ਸਕਾਰਫ ਵਿੱਚ ਫੋਟੋਆਂ ਪੋਸਟ ਕੀਤੀਆਂ ਹਨ ਤਸਵੀਰਾਂ ਦੇਖ ਕੇ ਪ੍ਰਸ਼ੰਸਕ ਉਸ ਨੂੰ ਖੂਬਸੂਰਤ ਕਹਿਣ ਲਈ ਮਜਬੂਰ ਹੋ ਗਏ