ਸੁਰਭੀ ਜੋਤੀ ਆਪਣੇ ਬੋਲਡ ਲੁੱਕ ਨੂੰ ਲੈ ਕੇ ਹਰ ਰੋਜ਼ ਸੁਰਖੀਆਂ ਵਿੱਚ ਰਹਿੰਦੀ ਹੈ

ਉਸ ਦੀਆਂ ਤਸਵੀਰਾਂ ਇੰਸਟਾ 'ਤੇ ਪੋਸਟ ਹੁੰਦੇ ਹੀ ਕੁਝ ਹੀ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ

ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆ ਹਨ

ਇਨ੍ਹਾਂ ਤਸਵੀਰਾਂ 'ਚ ਉਸ ਦੇ ਸਧਾਰਨ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨਾ ਹੋ ਗਏ ਹਨ

ਸੁਰਭੀ ਜੋਤੀ ਦੀ ਹਰ ਲੁੱਕ ਇੰਟਰਨੈੱਟ 'ਤੇ ਸ਼ੇਅਰ ਹੁੰਦੇ ਹੀ ਤਬਾਹੀ ਮਚਾ ਦਿੰਦੀ ਹੈ

ਹਾਲ ਹੀ 'ਚ ਅਭਿਨੇਤਰੀ ਨੇ ਆਪਣੇ ਲੇਟੈਸਟ ਐਥਨਿਕ ਲੁੱਕ ਨਾਲ ਗਲੈਮਰ ਦਾ ਤੜਕਾ ਲਾਇਆ ਹੈ

ਇਨ੍ਹਾਂ ਤਸਵੀਰਾਂ 'ਚ ਉਸ ਦਾ ਕਾਤਲਾਨਾ ਅੰਦਾਜ਼ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ

ਸੁਰਭੀ ਜੋਤੀ ਨੇ ਇਨ੍ਹਾਂ ਤਸਵੀਰਾਂ 'ਚ ਪੀਲੇ ਰੰਗ ਦਾ ਸਿੰਪਲ ਸੂਟ ਪਾਇਆ ਹੋਇਆ ਹੈ

ਸੁਰਭੀ ਨੇ ਖੁੱਲ੍ਹੇ ਵਾਲ, ਈਅਰਰਿੰਗਸ ਤੇ ਨਿਊਡ ਮੇਕਅੱਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ

ਸੁਰਭੀ ਜੋਤੀ ਨੇ ਇੱਕ ਤੋਂ ਵਧ ਕੇ ਇੱਕ ਸਿਜ਼ਲਿੰਗ ਅੰਦਾਜ਼ ਵਿੱਚ ਪੋਜ਼ ਦਿੱਤੇ ਹਨ

Thanks for Reading. UP NEXT

ਮੌਨੀ ਰਾਏ ਨੇ ਬਲੈਕ ਟਾਈਟ ਫਿੱਟ ਡਰੈੱਸ ਦਿਖਾਇਆ ਬੋਲਡ ਅਵਤਾਰ

View next story