ਸੁਰਭੀ ਜੋਤੀ ਹਮੇਸ਼ਾ ਆਪਣੀ ਬੋਲਡਨੈੱਸ ਕਾਰਨ ਸੋਸ਼ਲ ਮੀਡੀਆ 'ਤੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਐਥਨਿਕ ਲੁੱਕ ਨਾਲ ਪ੍ਰਸ਼ੰਸਕਾਂ 'ਚ ਹਲਚਲ ਮਚਾ ਦਿੱਤੀ ਹੈ ਇਨ੍ਹਾਂ ਤਸਵੀਰਾਂ 'ਚ ਉਸ ਦੀ ਕਿਲਰ ਖੂਬਸੂਰਤੀ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ ਅਦਾਕਾਰਾ ਹਮੇਸ਼ਾ ਆਪਣੇ ਬੋਲਡ ਤੇ ਗਲੈਮਰਸ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਦੀ ਹੈ ਅਦਾਕਾਰਾ ਸੁਰਭੀ ਜੋਤੀ ਦਾ ਹਰ ਲੁੱਕ ਪ੍ਰਸ਼ੰਸਕਾਂ 'ਚ ਟ੍ਰੈਂਡ ਕਰਦਾ ਹੈ ਸੁਰਭੀ ਜੋਤੀ ਬਲੈਕ ਸਾੜ੍ਹੀ ਪਾ ਕੇ ਬੇਹੱਦ ਖੂਬਸੂਰਤ ਲੱਗ ਰਹੀ ਹੈ ਅਭਿਨੇਤਰੀ ਨੇ ਈਅਰਰਿੰਗਸ, ਵਾਲਾਂ ਨੂੰ ਬੰਨ੍ਹ ਕੇ ਤੇ ਨਿਊਡ ਮੇਕਅੱਪ ਕਰਕੇ ਆਪਣਾ ਲੁੱਕ ਪੂਰਾ ਕੀਤਾ ਅਭਿਨੇਤਰੀ ਹਰ ਦਿਨ ਆਪਣੇ ਅੰਦਾਜ਼ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੀ ਰਹਿੰਦੀ ਹੈ ਲੇਟੈਸਟ ਤਸਵੀਰਾਂ 'ਚ ਵੀ ਉਹ ਹੌਟ ਲੁੱਕਸ ਦਿੰਦੀ ਹੋਈ ਨਜ਼ਰ ਆ ਰਹੀ ਹੈ ਸੁਰਭੀ ਆਪਣੀ ਕਮਰ ਨੂੰ ਫਲਾਂਟ ਕਰਦੇ ਹੋਏ ਇੱਕ ਤੋਂ ਵਧ ਕੇ ਇੱਕ ਪੋਜ਼ ਦੇ ਰਹੀ ਹੈ