ਕੁਝ ਲੋਕ ਰੋਟੀ ਦੀ ਬਜਾਏ ਚੌਲਾਂ ਨੂੰ ਆਪਣੀ ਖੁਰਾਕ ‘ਚ ਸ਼ਾਮਲ ਕਰਦੇ ਹਨ। ਇਸ ਦੇ ਨਾਲ ਹੀ ਕੁਝ ਲੋਕ ਅਜਿਹੇ ਵੀ ਹਨ ਜੋ ਚੌਲਾਂ ਨੂੰ ਹੱਥ ਵੀ ਨਹੀਂ ਲਗਾਉਂਦੇ।