ਸੁਰਵੀਨ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਵਿੱਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ ਸੁਰਵੀਨ ਚਾਵਲਾ ਨੇ ਥਾਈ-ਹਾਈ ਸਲਿਟ ਡਰੈੱਸ 'ਚ ਆਪਣੀਆਂ ਗਲੈਮਰਸ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ ਜਿਸ 'ਤੇ ਪ੍ਰਸ਼ੰਸਕ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ ਸੁਰਵੀਨ ਚਾਵਲਾ ਪੰਜਾਬੀ ਇੰਡਸਟਰੀ ਦਾ ਜਾਣਿਆ-ਪਛਾਣਿਆ ਚਿਹਰਾ ਹੈ ਅਦਾਕਾਰੀ ਦੇ ਨਾਲ-ਨਾਲ ਅਦਾਕਾਰਾ ਆਪਣੇ ਸਟਾਈਲ ਲਈ ਵੀ ਜਾਣੀ ਜਾਂਦੀ ਹੈ ਸੁਰਵੀਨ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ ਉਹ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ ਸੁਰਵੀਨ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ ਸੁਰਵੀਨ ਗਲੈਮਰਸ ਲੁੱਕ 'ਚ ਨਜ਼ਰ ਆ ਰਹੀ ਹੈ