Suryakumar Yadav Debisha Shetty Love Story: ਭਾਰਤ ਦੇ ਨਵੇਂ ਬੱਲੇਬਾਜ਼ ਸੂਰਿਆਕੁਮਾਰ ਯਾਦਵ ਐਤਵਾਰ ਨੂੰ ਆਸਟ੍ਰੇਲੀਆ ਖਿਲਾਫ਼ 29 ਗੇਂਦਾਂ 'ਤੇ 69 ਦੌੜਾਂ ਦੀ ਧਮਾਕੇਦਾਰ ਪਾਰੀ ਨੂੰ ਲੈ ਕੇ ਸੁਰਖੀਆਂ 'ਚ ਹਨ।