Sushant Singh Rajput Birth Anniversary: ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਬੇਸ਼ੱਕ ਸਾਡੇ ਵਿੱਚ ਨਹੀਂ ਹਨ ਪਰ ਸੁਸ਼ਾਂਤ ਦੇ ਜਨਮਦਿਨ ਦੇ ਮੌਕੇ 'ਤੇ ਉਨ੍ਹਾਂ ਨੂੰ ਆਪਣੀਆਂ ਸ਼ਾਨਦਾਰ ਫਿਲਮਾਂ ਰਾਹੀਂ ਹਮੇਸ਼ਾ ਯਾਦ ਕੀਤਾ ਜਾਂਦਾ ਹੈ।