Sushmita Sen enjoying holiday in Azerbaijan: ਸੁਸ਼ਮਿਤਾ ਸੇਨ ਬਾਲੀਵੁੱਡ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਸੁਸ਼ਮਿਤਾ ਨੇ 90 ਦੇ ਦਹਾਕੇ 'ਚ ਕਈ ਹਿੱਟ ਫਿਲਮਾਂ ਦਿੱਤੀਆਂ ਹਨ।