ਜਿਸ ਤਰ੍ਹਾਂ ਬਹੁਤ ਸਾਰੇ ਲੋਕ ਨਮਕੀਨ ਖਾਣਾ ਪਸੰਦ ਕਰਦੇ ਹਨ ਤੇ ਇਸੇ ਤਰ੍ਹਾਂ ਬਹੁਤੇ ਲੋਕਾਂ ਨੂੰ ਮਿੱਠਾ ਪਸੰਦ ਹੁੰਦਾ ਹੈ। ਸਾਡੇ ਖਾਣੇ ਵਿੱਚ ਕੁਝ ਅਜਿਹੀਆਂ ਚੀਜ਼ਾਂ ਹੁੰਦੀਆਂ ਹਨ, ਜਿਨ੍ਹਾਂ ਦਾ ਸਰੀਰ ਨੂੰ ਕੋਈ ਫਾਇਦਾ ਨਹੀਂ ਹੁੰਦਾ, ਫਿਰ ਵੀ ਅਸੀਂ ਇਨ੍ਹਾਂ ਦਾ ਸੇਵਨ ਕਰਦੇ ਹਾਂ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਖੰਡ ਖਾਣ ਨਾਲ ਸਾਡੇ ਸਰੀਰ ਨੂੰ ਕੋਈ ਫਾਇਦਾ ਨਹੀਂ ਹੁੰਦਾ। ਬਹੁਤ ਜ਼ਿਆਦਾ ਮਿੱਠਾ ਜਾਂ ਖੰਡ ਦਾ ਸੇਵਨ ਕਈ ਬਿਮਾਰੀਆਂ ਨੂੰ ਸੱਦਾ ਦਿੰਦਾ ਹੈ। ਜਿਵੇਂ ਕਿ ਜੋੜਾਂ ਦਾ ਦਰਦ ਫਿਣਸੀਆਂ ਹਾਈ ਬਲੱਡ ਪ੍ਰੈਸ਼ਰ ਭਾਰ ਵਧਣਾ