ਆਈਪੀਐਲ 2023 ਜੋ ਕਿ 31 ਮਾਰਚ ਨੂੰ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਬਾਲੀਵੁੱਡ ਅਭਿਨੇਤਰੀ ਤਮੰਨਾ ਭਾਟੀਆ IPL 2023 ਦੇ ਓਪਨਿੰਗ ਸੈਰੇਮਨੀ 'ਚ ਰੰਗਾਰੰਗ ਪ੍ਰੋਗਰਾਮ 'ਚ ਪਰਫਾਰਮ ਕਰੇਗੀ।



ਸ਼ੁੱਕਰਵਾਰ ਨੂੰ IPL 2023 ਦੀ Opening Ceremony ਹੋਵੇਗੀ। ਜਿਸ ਵਿੱਚ ਕਈ ਨਾਮੀ ਕਲਾਕਾਰ ਪਰਫਾਰਮ ਕਰਦੇ ਹੋਏ ਨਜ਼ਰ ਆਉਣਗੇ। ਜਿਸ ਵਿੱਚੋਂ ਇੱਕ ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਤਮੰਨਾ ਭਾਟੀਆ ਵੀ ਹੋਵੇਗੀ।



ਬਾਲੀਵੁੱਡ ਅਦਾਕਾਰਾ ਤਮੰਨਾ ਭਾਟੀਆ IPL 2023 ਦੇ ਉਦਘਾਟਨੀ ਸਮਾਰੋਹ 'ਚ ਸ਼ਿਰਕਤ ਕਰੇਗੀ। ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਸ ਦੀ ਮੇਸ ਤੋਂ ਪਹਿਲਾਂ ਪ੍ਰਸ਼ੰਸਕ ਰੰਗਾਰੰਗ ਪ੍ਰੋਗਰਾਮ ਦਾ ਆਨੰਦ ਲੈ ਸਕਣਗੇ।



ਤਮੰਨਾ ਭਾਟੀਆ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੈ। ਇਸ ਅਦਾਕਾਰਾ ਨੇ ਬਾਲੀਵੁੱਡ ਤੋਂ ਇਲਾਵਾ ਸਾਊਥ ਦੀਆਂ ਫਿਲਮਾਂ 'ਚ ਇੱਕ ਤੋਂ ਵੱਧ ਕੇ ਇੱਕ ਹਿੱਟ ਫਿਲਮਾਂ ਦਿੱਤੀਆਂ ਹਨ।



ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਤਮੰਨਾ ਭਾਟੀਆ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ।



Image Source: image source: instagram

IPL 2023 ਦੇ ਪਹਿਲੇ ਮੈਚ ਵਿੱਚ ਗੁਜਰਾਤ ਟਾਈਟਨਸ ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ ਨਾਲ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ।

ਤਮੰਨਾ ਭਾਟੀਆ ਜੋ ਕਿ ਬਾਲੀਵੁੱਡ ਐਕਟਰ ਵਿਜੇ ਵਰਮਾ ਇਨ੍ਹੀਂ ਦਿਨੀਂ ਆਪਣੀ ਲਵ ਲਾਈਫ ਕਾਰਨ ਸੁਰਖੀਆਂ ‘ਚ ਹਨ। ਮੀਡੀਆ ਰਿਪੋਰਟਾਂ ਮੁਤਾਬਕ ਦੋਵੇਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ।



ਬਾਲੀਵੁੱਡ ਅਦਾਕਾਰਾ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।



ਤਮੰਨਾ ਭਾਟੀਆ ਨੇ ਸਾਊਥ ਤੋਂ ਲੈ ਕੇ ਬਾਲੀਵੁੱਡ ਫ਼ਿਲਮਾਂ ’ਚ ਆਪਣਾ ਨਾਂ ਬਣਾਇਆ ਹੈ। ਸਟਾਈਲਿਸ਼ ਗਾਊਨ ਵਿੱਚ ਤਮੰਨਾ ਭਾਟੀਆ ਦਾ ਪਿਆਰਾ ਜਿਹਾ ਪੋਜ਼।



ਦੇਖ ਸਕਦੇ ਹੋ ਅਦਾਕਾਰਾ ਨੇ ਗਾਊਨ ਪਾਇਆ ਹੋਇਆ ਹੈ। ਤਸਵੀਰਾਂ ’ਚ ਅਦਾਕਾਰਾ ਬੇਹੱਦ ਸਟਾਈਲਿਸ਼ ਲੱਗ ਰਹੀ ਹੈ।