T20 World Cup 2022: ਟੀਮ ਇੰਡੀਆ ਦੇ ਖਿਡਾਰੀਆਂ ਨੇ ਆਸਟ੍ਰੇਲੀਆ ਰਵਾਨਾ ਹੋਣ ਤੋਂ ਪਹਿਲਾਂ ਫੋਟੋਸ਼ੂਟ ਕਰਵਾਇਆ। ਇਸ ਦੌਰਾਨ ਖਿਡਾਰੀਆਂ ਦੇ ਨਾਲ-ਨਾਲ ਸਹਾਇਕ ਸਟਾਫ ਵੀ ਹਾਜ਼ਰ ਸੀ।