GST 2.0: ਸਰਕਾਰ ਵੱਲੋਂ ਨਿਰਧਾਰਤ ਕੀਤੀਆਂ ਗਈਆਂ ਨਵੀਆਂ GST ਦਰਾਂ 22 ਸਤੰਬਰ ਤੋਂ ਲਾਗੂ ਹੋ ਗਈਆਂ ਹਨ। ਇਨ੍ਹਾਂ ਤਬਦੀਲੀਆਂ ਦਾ ਸਿੱਧਾ ਅਸਰ ਖਪਤਕਾਰਾਂ ਦੀਆਂ ਜੇਬਾਂ 'ਤੇ ਪਵੇਗਾ...