Jio Prepaid Plans Under 200 Rupees: ਭਾਰਤ ਦੀ ਸਭ ਤੋਂ ਵੱਡੀ ਟੈਲੀਕਾਮ ਆਪਰੇਟਰ ਰਿਲਾਇੰਸ ਜੀਓ ਕੋਲ 37 ਮਿਲੀਅਨ ਤੋਂ ਵੱਧ ਐਕਟਿਵ ਯੂਜ਼ਰਸ ਹਨ, ਜੋ ਕਿ 4ਜੀ ਅਤੇ 5ਜੀ ਨੈੱਟਵਰਕ ਦੀ ਵਰਤੋਂ ਕਰਦੇ ਹਨ।