Flipkart Discount offer on iPhone 15: ਨਵਾਂ ਆਈਫੋਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਨੂੰ ਜ਼ਰੂਰ ਪੜ੍ਹ ਲੈਣੀ ਚਾਹੀਦੀ ਹੈ। ਫਲਿੱਪਕਾਰਟ ਆਈਫੋਨ 15 'ਤੇ ਭਾਰੀ ਡਿਸਕਾਊਂਟ ਆਫਰ ਦੇ ਰਿਹਾ ਹੈ।