POCO C75 5G ਦੀ ਪਹਿਲੀ ਸੇਲ 19 ਦਸੰਬਰ ਤੋਂ ਸ਼ੁਰੂ ਹੋ ਗਈ ਹੈ। ਇਸ ਫੋਨ ਨੂੰ ਈ-ਕਾਮਰਸ ਵੈੱਬਸਾਈਟ ਫਲਿੱਪਕਾਰਟ 'ਤੇ ਭਾਰੀ ਡਿਸਕਾਊਂਟ ਮਿਲ ਰਿਹਾ ਹੈ। ਇਸ ਫੋਨ ਨੂੰ ਭਾਰਤ 'ਚ ਹਾਲ ਹੀ 'ਚ ਲਾਂਚ ਕੀਤਾ ਗਿਆ ਸੀ।