E-Challan Scam: ਦੇਸ਼ ਵਿੱਚ ਆਨਲਾਈਨ ਧੋਖਾਧੜੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਠੱਗ ਵੀ ਠੱਗੀ ਮਾਰਨ ਦੇ ਲਈ ਰੋਜ਼ਾਨਾ ਨਵੇਂ-ਨਵੇਂ ਢੰਗ ਲੱਭ ਲੈਂਦੇ ਹਨ ਅਤੇ ਭੋਲੀ-ਭਾਲੀ ਜਨਤਾ ਨੂੰ ਲੁੱਟ ਲੈਂਦੇ ਹਨ।