Ways to Prevent Short Circuits: ਗਰਮੀਆਂ ਦੇ ਮੌਸਮ ਦੀ ਸ਼ੁਰੂਆਤ ਹੋ ਚੁੱਕੀ ਹੈ, ਕਈ ਇਲਾਕਿਆਂ ਵਿੱਚ ਇਸਦਾ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ। ਘਰਾਂ ਵਿੱਚ ਏ.ਸੀ., ਪੱਖੇ ਅਤੇ ਕੂਲਰਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।